Best Motivational Status in Punjabi 2025 For WhatsApp/Facebook/Instagram

Motivational Status in Punjabi

These status are full of emotions and deep meaning. They teach us to work hard, never give up, and always believe in ourselves. Life is not easy, but with determination and positivity, we can achieve our dreams. These words inspire us to stay strong, even in tough times, and remind us that success takes time and effort. They also tell us to value trust, love, and relationships because they are the foundation of happiness. At rrstatus, we believe in spreading such meaningful thoughts that motivate and uplift everyone. These are not just words—they carry hope, strength, and wisdom for a better life.

ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ….ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ……
ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ…ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ ।
ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ‍♂ ਕਰਕੇ ਕਮਾ ਲਵੋ”…..♣♠
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ | ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l❤️
ਇਕੱਲੇ ਤੁਰਨ ਦੀ ਆਦਤ‍♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ
ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️
ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ
ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ ❤
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ |
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |
ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |
ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
ਦੋਸਤਾ…ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..
ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |
ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |
ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ
ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ
ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .

Punjabi Best Motivational Status

ਸਚਾਈ ਤੇ ਅਛਾਈ ਦੀ ਭਾਲ ਲਈ ਭਾਵੇਂ ਦੁਨੀਆ ਘੁੰਮ ਲਵੋ,
ਜੇ ਆਪਣੇ ਵਿੱਚ ਨਹੀਂ ਤਾਂ ਕਿਤੇ ਨੀ ਮਿਲਣੀ
ਹਾਰ ਕੇ ਵੀ ਛੱਡਿਆ ਨਾ ਲੜਨ ਦਾ ਜਜ਼ਬਾ ਅਸੀਂ।
ਹਾਰ ਕੇ ਵੀ ਜਿੱਤ ਦੇ ਨਕਸ਼ ਬਣਾਉਦੇ ਰਹੀਦਾ।
ਗਮ ਨੂੰ ਪਾਲਣਾਂ ਨਹੀ ਭੁਲਾਉਣਾ ਸਿੱਖੋ,
ਕੀ ਪਤਾ ਅੱਗੇ ਜ਼ਿੰਦਗੀ ਵਿੱਚ ਖੁਸ਼ੀਆਂ ਹੋਣ…. .
ਜਿੰਦਗੀ ਵਿੱਚ ਤਰੱਕੀ ਕਰਨ ਦਾ ਸਭ ਤੋਂ ਸੌਖਾ ਤਰੀਕਾ ਇਹੀ ਹੈ
ਕਿ ਦੂਜੇ ਕੀ ਕਰਦੇ ਨੇ, ਇਹ ਛੱਡ ਕੇ ਆਪਣੀ ਮਿਹਨਤ ‘ਤੇ ਨਜ਼ਰ ਰੱਖੀਏ
ਕੱਚੇ ਰਾਹ ਹੀ ਹੱਕੀਆਂ ਸੜਕਾਂ ਤੱਕ ਪਹੁੰਚਾਉਂਦੇ ਹਨ।
ਵਿਸ਼ਵਾਸ ਰੂਪੀ ਫਰੇਮ ਵਿੱਚ ਫਿੱਟ ਹੋਣ ਲਈ ਮੁਦਤਾਂ ਲੱਗ ਜਾਂਦੀਆਂ,
ਟੁੱਟਣ ਨੂੰ ਪਲ ਵੀ ਨਹੀਂ ਲੱਗਦਾ, ਪ੍ਰੇਮ ਤੇ ਵਿਸ਼ਵਾਸ ਬਣਾਈ ਰੱਖੋ, ਆਪਣਿਆਂ ਨੂੰ ਖੁਸ਼ ਰੱਖੋ,
ਇਤਿਹਾਸ ਬਣਨ ਵਾਲੇ ਲੋਕ, ਅਚਾਨਕ ਕੁੱਝ ਨਹੀਂ ਬਣਾਉਂਦੇ।
ਉਹ ਹਰ ਰੋਜ ਕੁੱਝ ਨਾ ਕੁੱਝ ਨਵਾਂ ਬਣਾਉਂਦੇ ਹਨ।
ਜਿਸ ਮਨੁੱਖ ਕੋਲ ਵੀ ਸਖ਼ਤ ਮਿਹਨਤ,
ਇੱਛਾ ਸ਼ਕਤੀ ਤੇ ਕੰਮ ਪ੍ਰਤੀ ਸਮਰਪਣ ਹੈ
ਉਹ ਜ਼ਮੀਨ ਤੋਂ ਅਸਮਾਨ ਛੂਹ ਸਕਦਾ ਹੈ ।
ਸੋਚੇ ਤੇ ਪਾਣੀ ਬੰਦੇ ਨੂੰ ਹਮੇਸ਼ਾ ਸਾਫ਼ ਵਰਤਣੇ ਚਾਹੀਦੇ ਹਨ
ਕਿਉਂਕਿ ਖਰਾਬ ਪਾਣੀ ਬੰਦੇ ਦੇ ਸਿਹਤ ਨੂੰ ਵਿਗਾੜ ਦਿੰਦਾ ਹੈ
ਤੇ ਮਾੜੀ ਸੋਚ ਬੰਦੇ ਦੀ ਜ਼ਿੰਦਗੀ ਨੂੰ
ਚੰਗੇ ਲੋਕਾਂ ਨੂੰ ਲੱਭਣਾ ਮੁਸ਼ਕਿਲ ਹੁੰਦਾ ਹੈ।
ਛੱਡਣਾ ਹੋਰ ਵੀ ਮੁਸ਼ਕਿਲ ਅਤੇ ਭੁੱਲ ਜਾਣਾ ਤਾਂ ਨਾ-ਮੁਮਕਿਨ ਹੁੰਦਾ ਹੈ
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ…
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ….
ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ….!
ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ।
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….
ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ…
ਕਦੋ ਕੀ ਦੇ ਜਾਣ…..
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,,
ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! ✌
ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ
ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤………
ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ
ਜਿੰਨੀ ਓਹ ਤੁਹਾਨੂੰ’ ਦਿੰਦਾ ਹੈ’ ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ
ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..
ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ
ਕੋਈ ਤੁਹਾਡਾ ਸਾਥ ਨਾ ਦੇਵੇ,,
ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ ,
ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,
ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ…!
ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ

Punjabi Sad Motivational Status

ਸਖਤ ਮਿਹਨਤ + ਸੁਪਨਾ + ਸਮਰਪਣ = ਸਫਲਤਾ।
ਸੂਰਜ ਵਾਂਗ ਚਮਕਣ ਲਈ, ਤੁਹਾਨੂੰ ਉਸ ਵਾਂਗ ਤਪਣਾ ਵੀ ਪਵੇਗਾ।
ਕਦੇ ਹਰ ਨਾ ਮੰਨੋ ਕਿਉਂਕਿ ਵੱਡੀਆਂ ਚੀਜ਼ਾਂ ਸਮਾਂ ਲੈਂਦੀਆਂ ਹਨ।
ਜੇ ਤੁਸੀਂ ਕੋਈ ਸੁਪਨਾ ਲੇ ਸਕਦੇ ਹੋ, ਤਾਂ ਤੁਸੀਂ ਉਹ ਕਰ ਵੀ ਸਕਦੇ ਹੋ।
ਅਸਫਲਤਾ ਅਸਥਾਈ ਹੈ, ਪਰ ਸਫਲਤਾ ਸਥਾਈ ਹੈ।
ਲੋਕਾਂ ਨੂੰ ਆਪਣੇ ਸੁਪਨੇ ਨਾ ਦੱਸੋ, ਉਨ੍ਹਾਂ ਨੂੰ ਦਿਖਾਓ!
ਜੇ ਤੁਸੀਂ ਆਪਣੇ ਆਪ ਵਿਚ ਵਿਸ਼ਵਾਸ ਕਰਦੇ ਹੋ, ਤਾਂ ਚੀਜ਼ਾਂ ਸੰਭਵ ਹਨ।
ਸਫਲਤਾ ਖੁਸ਼ੀਆਂ ਦੀ ਕੁੰਜੀ ਨਹੀਂ ਹੈ।
ਖੁਸ਼ਹਾਲੀ ਸਫਲਤਾ ਦੀ ਕੁੰਜੀ ਹੈ।
ਜੇ ਤੁਸੀਂ ਉਹ ਕਰ ਰਹੇ ਹੋ ਜੋ ਤੁਹਾਨੂੰ ਪਸੰਦ ਹੈ, ਤਾਂ ਤੁਸੀਂ ਸਫਲ ਹੋਵੋਗੇ।
ਸੁਪਨੇ ਉਹ ਨਹੀਂ ਹੁੰਦੇ ਜੋ ਤੁਸੀਂ ਨੀਂਦ ਵਿੱਚ ਵੇਖਦੇ ਹੋ,
ਸੁਪਨੇ ਉਹ ਹੁੰਦੇ ਹਨ ਜੋ ਤੁਹਾਨੂੰ ਨੀਂਦ ਨਹੀਂ ਆਉਣ ਦਿੰਦੇ।
ਤੁਹਾਡੇ ਸੁਪਨੇ ਦੀ ਕੋਈ ਐਕਸਪਾਇਰੀ ਡੇਟ ਨਹੀਂ ਹੈ।
ਇੱਕ ਡੂੰਘੀ ਸਾਹ ਲਓ, ਅਤੇ ਦੁਬਾਰਾ ਕੋਸ਼ਿਸ਼ ਕਰੋ।
ਆਪਣੇ ਦਿਲ ਦੇ ਨਾਲ ਚਲੋ ਪਰ ਆਪਣੇ ਦਿਮਾਗ ਨੂੰ ਆਪਣੇ ਨਾਲ ਲੈ ਕੇ ਜਾਓ।
ਆਪਣੇ ਸੁਪਨਿਆਂ ਦਾ ਪਿੱਛਾ ਕਦੇ ਨਾ ਛੱਡੋ।
ਸਖਤ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ।
ਇਕ ਦਿਨ ਮੈਂ ਕਹਿਣਾ ਚਾਹੁੰਦਾ ਹਾਂ ਕਿ ਮੈਂ ਕਰ ਦਿਖਾਇਆ।
ਚੁੱਪ ਵਿਚ ਸਖਤ ਮਿਹਨਤ ਕਰੋ ਅਤੇ ਸਫਲਤਾ ਨੂੰ ਰੌਲਾ ਪਾਉਣ ਦਿਓ।
ਤਕਦੀਰ ਉਤੇ ਰੱਬਾ ਸਾਡਾ ਜੋਰ ਕੋਈ ਨਾ
ਤੇਰੇ ਤੋਂ ਵਗੈਰ ਸਾਡਾ ਹੋਰ ਕੋਈ ਨਾ
ਜਿਥੇ ਜਿਥੇ ਸੀਸ ਮੈਂ ਝੁਕਾਵਾਂ ਮਾਲਕਾ
ਉਥੇ ਤੇਰਾ ਹੀ ਦੀਦਾਰ ਬਸ ਪਾਵਾਂ ਮਾਲਕਾ ☝

Leave a Comment