Top 100+Sad Life Punjabi Lyrics Status For Facebook/whatapp/Instagram 2025

SAD PUNJABI STATUS

In today’s world everyone smiles on the outside but many hide pain within. Sad Punjabi status updates speak the truth that we often can’t say out loud. They carry raw emotions heartbreak, and silent struggles. Whether it’s a broken relationship fake friendships or life disappointments these statuses speak from the soul.

  • “People broke me like I was made of dust.”

  • “I smile in front of the world but inside I’m falling apart.”

  • “I’ve become a traveler on roads with no destinations.”

  • “Tears are daily visitors—I just learned to hide them.”

  • “You changed, time changed… only my loyalty stayed the same.”

Use these statuses to express the pain you carry silently. On platforms full of filters and fakes sometimes your most real moments come through a few sad words. These lines are perfect for your Facebook post Instagram bio or WhatsApp story. Let your heart speak.

ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ।

ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ,
ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ।

ਅਸੀਂ ਤੈਨੂੰ ਖੁਦਾ ਮਨ ਬੈਠੇ ਸੀ,
ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ।

ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ,
ਮਿੱਟੀ ਤੌ ਬਣੇ ਲੋਕ ਕਾਗਜ਼ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ।

ਤੇਰੇ ਬਾਝੋਂ ਮੈਂ ਰੁਲ ਸਕਦਾ,
ਪਰ ਮੈਂ ਤੈਨੂੰ ਨੀ ਭੁੱਲ ਸਕਦਾ।

ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ,
ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ।

ਤੇਰੇ ਪਿੱਛੇ ਮਿਲਣਾ ਗਿਲਣਾ ਬੋਲਣਾ ਵਿਚਰਨਾ ਸਭ ਛੱਡਿਆ ਸੀ,
ਤੇ ਤੂੰ ਮੈਨੂੰ ਹੀ ਛੱਡ ਤੁਰਿਆ।

ਤੂੰ ਜੋ ਵਿਛੜਿਆਂ ਮੇਰੇ ਤੋਂ ਇਹ ਵੀ ਨੀ ਸੋਚਿਆ,
ਅਸੀਂ ਤਾਂ ਪਾਗਲ ਸੀ ਤੇਰੇ ਪਿੱਛੇ ਮਰ ਵੀ ਸਕਦੇ ਸੀ।

ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ,
ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ,
ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ।

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ।

ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ,
ਦਿਲ ਦੀ ਖੂਬਸੂਰਤੀ ਕੀ ਹੁੰਦੀ ਏ।

ਜਿੰਨਾ ਚਿਰ ਖੁਦ ਤੇ ਨਾ ਬੀਤੇ,
ਕਿਸੇ ਦਾ ਦਰਦ ਸਮਝ ਨਹੀਂ ਆਉਣਾ।

ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ,
ਜਿਸ ਵਿਚ ਮੇਰੀ ਜਾਨ ਵੱਸਦੀ ਸੀ।

ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਦਲ ਜਾਵੇ।

ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ,
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ।

ਵਕ਼ਤ ਬਹੁਤ ਜਖਮ ਦਿੰਦਾ ਹੈ,
ਇਸ ਲਈ ਘੜੀਆਂ ਚ ਫੁੱਲ ਨਹੀਂ, ਸੂਈਆਂ ਹੁੰਦੀਆਂ ਨੇ।

ਜਦੋਂ ਅੰਬਰਾਂ ਤੇ ਕਾਲੀ ਘਟਾ ਛਾਊਗੀ,
ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ।

ਇੱਕ ਪੱਤਾ ਟੁੱਟਾ ਟਾਹਣੀ ਤੋਂ…
ਜਿਵੇ ਮੈਂ ਵੱਖ ਹੋਈ ਹਾਣੀ ਤੋਂ…
ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…
ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ…

 

Punjabi status sad life

Life hits hard especially when you expect love and get lessons. These Punjabi sad life statuses reflect what many feel but can’t express. When someone you trusted turns their back or when silence becomes your only friend these lines hit deep.

  • “The ones I stood by through everything left me alone at the end.”

  • “They say I’ve changed, but really—I’ve just been broken.”

  • “Without my loved one life feels like a blank page.”

  • “Everyone talks. No one understands.”

  • “In love no matter who wins—the one who truly loved always loses.”

These status lines are meant to connect with the broken-hearted and the strong souls hiding their pain. Whether you post them as a caption story or status they’ll let people know what you’re going through—without saying too much. Let the world feel your silence.

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰ ਹੁੰਦੀ ਏ.
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.
ਕਿਉਂਕਿ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਹੀਂ ਤੋੜ ਸਕਦੀ❤️
ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,
ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ,
ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ..!!
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ..!!
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!
ਮੈਸੇਜ ਤਾਂ ਬਹੁਤ ਆਉਂਦੇ ਪਰ ਜਿਸ ਮੈਸੇਜ ਮੈਨੂੰ ਇੰਤਜ਼ਾਰ ਆ,
ੳਹ ਨਹੀਂ ਆਉਂਦਾ..!!
ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ,
ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ..
ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ,
ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ..
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ..
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ,
ਜਦੋਂ ਤਕ ਆਪਣੇ ਤੇ ਨਾ ਬੀਤਣ..
ਇਕ ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ,
ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ..
ਕਿੱਥੋ ਤਲਾਸ਼ ਕਰੇੇਗਾ ਵੇ ਮੇਰੇ ਵਰਗੀ,
ਜੋ ਤੇਰੀ ਜੁਦਾਈ ਵੀ ਸਹੇ ਤੇ ਪਿਆਰ ਵੀ ਕਰੇ..
ਮੈਨੂੰ ਤੇਰੇ ਨਾਲ ਕੋਈ ਨਾਰਾਜ਼ਗੀ ਜਾਂ ਰੁਸਵਾਈ ਨਹੀਂ,
ਤੂੰ ਆਪਣੀ ਜਗ੍ਹਾ ਠੀਕ ਸੀ ਤੇ ਮੈਂ ਆਪਣੀ ਜਗ੍ਹਾ..
ਰੁਲਨ ਦੇ ਡਰ ਤੋਂ ਬਸ ਅੰਦਰ ਹੀ ਦੱਬ ਲਈਆਂ,
ਕੁਝ ਖਵਾਹਿਸ਼ਾਂ ਉਹਨੇ ਤੇ ਕੁਝ ਮੈਂ..
ਸਮਝ ਨਾ ਸਕੇ ਕਿ ਗ਼ੈਰ ਸੀ ਹਜ਼ੂਰ,
ਸ਼ਾਇਦ ਤਕਦੀਰ ਨੂੰ ਇਹੀ ਸੀ ਮਨਜ਼ੂਰ..
ਹਰ ਸਾਹ ਨਾਲ ਚੇਤੇ ਤੈਨੂੰ ਕਰਦੇ ਆ,
ਕਿ ਦੱਸੀਏ ਤੈਨੂੰ ਪਿਆਰ ਹੀ ਇੰਨਾ ਕਰਦੇ ਆ..
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ,
ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ ਆ..
ਸਾਨੂੰ ਨਸ਼ਾ ਤੇਰੀ ਅੱਖ ਦਾ ਤੇ ਲੋੜ ਤੇਰੇ ਪਿਆਰ ਦੀ,
ਪਿਆਸ ਤੇਰੀ ਰੂਹ ਦੀ ਤੇ ਭੁੱਖ ਤੇਰੇ ਦੀਦਾਰ ਦੀ..
ਕੁੱਝ ਤਾਂ ਸੋਚਿਆ ਹੋਵੇਗਾ ਤੇਰੇ ਤੇ ਮੇਰੇ ਬਾਰੇ ਰੱਬ ਨੇ ਨਹੀਂ ਤਾਂ,
ਐਨੀ ਵੱਡੀ ਦੁਨੀਆਂ ਵਿੱਚ ਤੇਰੇ ਤੇ ਹੀ ਦਿਲ ਕਿਓਂ ਆਉਂਦਾ ਮੇਰਾ..
ਹੱਸਣ ਨੂੰ ਜੀਅ ਤਾ ਵਾਲਾ ਕਰਦਾ, ਪਰ ਖੁੱਲ੍ਹ ਕੇ ਹੱਸਿਆ ਨੀ ਜਾਂਦਾ,
ਹੋਇਆ ਤਾ ਮੇਰੇ ਨਾਲ ਵੀ ਕੁਝ ਆ, ਆਹੀ ਤਾ ਬੋਲ ਕੇ ਦੱਸਿਆ ਨੀ ਜਾਂਦਾ..
ਨਾ ਉਹ ਲਫ਼ਜ਼ ਸਮਝਦੇ ਨੇ ਤੇ ਨਾ ਮੇਰੀ ਚੁੱਪੀ,
ਮੈਂ ਰੁੱਸਿਆਂ ਨੂੰ ਮਨਾਵਾਂ ਤਾਂ ਮਨਾਵਾਂ ਕਿਵੇਂ..

Sad status Punjabi lyrics

Punjabi songs have a special power—they turn pain into poetry. These sad Punjabi lyrics are perfect when you’re feeling low and want to share something meaningful on social media. They reflect heartbreak longing and the kind of pain only music can express.

  • “Even after my heart broke, I still prayed for you.”

  • “When your memory hits, my eyes can’t hold back the tears.”

  • “Sitting alone, I wonder which moment it was when you stopped loving me.”

  • “Maybe you cry too, but I’ll never know.”

  • “The place where love once lived is now filled with silence.”

Use these lyrics as status lines Instagram reel captions, or bio quotes. They are short but carry the weight of deep emotions. For anyone going through heartbreak or loss these words will echo your feelings—and maybe help someone else feel understood too.

ਨਾ ਛੇੜ ਗਮਾਂ ਦੀ ਰਾਖ ਨੂੰ ਕਿਤੇ-ਕਿਤੇ ਅੰਗਾਰੇ ਹੁੰਦੇ ਨੇ .. ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ ਤਾਹੀਓਂ ਹੰਝੂ ਖਾਰੇ ਹੁੰਦੇ ਨੇ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਏ ਖੁਦਾ ਇਹ ਇਸ਼ਕ ਦਾ ਕੀ ਨਜ਼ਾਰਾ ਏ,
ਕਿਸੇ ਲਈ ਏ ਗੁਨਾਹ ਤੇ ਕਿਸੇ ਲਈ ਜਾਨੋਂ ਪਿਆਰਾ ਏ,
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ …..
ਤੂੰ ਖ਼ਾਬ ਨਾ ਵੇਖਿਆ ਕਰ ਖ਼ਾਬਾਂ ਵਿੱਚ ਆਜੂਗਾਂ,
ਮੈਂ ਪਾਗਲ ਸ਼ਾਇਰ ਆ ਇਸ਼ਕ ਤੇ ਲਾਜੂਗਾਂ,
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ..
ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!
ਤੂੰ ਸਾਡੇ ਨੇੜੇ ਤਾਂ ਆਹੀ ।।
ਪਰ ਅਵਸੋਸ ਤੂੰ ਸਾਡੇ ਦਿਲ ।।
ਦੇ ਨੇੜੇ ਨਾਂ ਆ ਸੱਕੀ।।
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
ਤੇਰੀਆ ਅੱਖਾ ਦੇ ਵਿੱਚ ਦੇਖਣ ਨੂੰ ਜੀਅ ਕਰਦਾ ਤਸਵੀਰ ਮੇਰੀ,
ਤੈਨੂੰ ਪਾਅ ਨਾ ਸਕਿਆ ਇਹ ਸੀ ਬੁਰੀ ਤਕਦੀਰ ਮੇਰੀ।
ਨਾ ਚੜ੍ਹਿਆ ਸਾਡਾ ਦਿਨ ਕੋਈ,
ਨਾ ਹੀ ਆਈ ਪੁੰਨਿਆ ਦੀ ਰਾਤ ਕੁੜ੍ਹੇ
ਨਾ ਸਮਝ ਸਕੀ ਤੂੰ ਮੇਰੀ ਬਾਤ ਕੋਈ,
ਨਾ ਹੀ ਸਮਝੀ ਮੇਰੇ ਜਜ਼ਬਾਤ ਕੁੜ੍ਹੇ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..!!
ਨੀਂਦ ਖੋਹ ਰੱਖੀ ਹੈ ਓਦੀ ਯਾਦਾਂ ਨੇ……
ਸ਼ਿਕਾਇਤ ਓਹਦੀ ਦੂਰੀ ਦੀ ਕਰਾਂ
ਜਾਂ ਮੇਰੀ ਚਾਹਤ ਦੀ…
ਜੋ ਹੱਸ ਕੇ ਲੰਘ ਜਾਵੇ ਓਹੀ ਓ ਦਿਨ ਸੋਹਣਾ ਏ,,
ਫਿਕਰਾਂ ਚ ਨਾ ਪਿਆ ਕਰੋ ਜੋ ਹੋਣਾ ਸੋ ਹੋਣਾ ਏ
ਇਕ ਹੰਝੂ ਹੀ ਹੁੰਦੇ ਨੇ ਜੋ ਦਿਲ ਦੀ ਗੱਲ ਅੱਖਾ ਨਾਲ ਕਹਿ ਜਾਦੇ ਨੇ
ਨਹੀ ਇਹ ਦਿਲ ਤਾ ਦੁਖਾਂ ਦਾ ਸਮੁੰਦਰ ਹੈ ਜੋ ਪਤਾ ਨੀ ਕਿਨੇ ਕੁ ਦਰਦ ਅਪਣੇ ਅੰਦਰ ਸਮਾਅ ਲੈਂਦਾ ਹੈ
ਤਰਸਣਾ ਪੱਲੇ ਰਹਿ ਗਿਆ, ਪਿਆਰ ਨੂੰ ਛੱਡ ਕੇ,
ਮਰਿਆ ਵਰਗੇ ਹੋ ਗਏ ਆ, ਤੈਨੂੰ ਦਿਲ ਚੋ ਕੱਢ ਕੇ…..
ਇੱਕ ਸੋਹਣਾ ਚੇਹਰਾ ਚੰਦ ਵਾਗ ਨਾਲ ਰਹਿੰਦਾ ਸੀ,
ਪਾਉਣ ਲਈ ਉਸਨੂੰ ਸਦਾ ਹਨੇਰੇ ਵਿੱਚ ਮੈ ਰਹਿੰਦਾ ਸੀ।
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ
ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ
ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
ਤੁਹਾਡੇ ਨਾਲ ਬੁਰਾ ਕਰਨ ਵਾਲੇ ਲੋਕਾਂ ਨੂੰ ਸਜ਼ਾ ਨਾ ਦਿਓ,
ਵਕਤ ਆਉਣ ਤੇ ਪਛਤਾਵਾ ਉਹਨਾਂ ਦੀ ਸਭ ਤੋਂ ਵੱਡੀ ਸਜ਼ਾ ਹੋਵੇਗੀ.. –
ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,
ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ
ਕਿਵੇਂ ਹਵਾਵਾਂ ਮੌਸਮ ਦਾ ਰਸਤਾ ਬਦਲ ਦਿੰਦੀਆਂ ਨੇ
ਉਸੇ ਤਰ੍ਹਾਂ ਦੁਆਵਾਂ ਮੁਸੀਬਤਾਂ ਦਾ ਰਸਤਾ ਬਦਲ ਦਿੰਦੀਆਂ ਨੇ…
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
ਸਾਦਗੀ ਚ ਸੰਪੂਰਨਤਾ ਹੁੰਦੀ ਹੈਂ,
ਸਿੰਗਾਰ ਚ ਤਾਂ ਕੁੱਝ ਨਾਂ ਕੁੱਝ ਅਧੂਰਾ ਰਹਿ ਹੀ ਜਾਂਦਾ।। –
ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ,
ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |
ਜਜਬਾਤੀ ਜਿਹੇ ਬੰਦੇ ਹਾਂ
ਜਜਬਾਤਾਂ ਵਿੱਚ ਹੀ ਰੁੱਲ ਗਏ
ਜਿਹਨਾਂ ਜਜਬਾਤੀ ਸਾਨੂੰ ਕੀਤਾ ਸੀ
ਉਹ ਜਜਬਾਤੀ ਸਾਨੂੰ ਭੁੱਲ ਗਏ
ਜੋ ਸਾਡਾ ਆਪਣਾ ਹੁੰਦਾ ਹੈ।
ਉਹ ਸਾਡਾ ਸਾਥ ਛੱਡ ਕੇ ਕਦੇ ਨਹੀਂ ਜਾਂਦਾ।
ਤੇ ਜੋ ਸਾਡਾ ਸਾਥ ਛੱਡ ਕੇ ਚਲਿਆ ਜਾਵੇ
ਉਹ ਸਾਡਾ ਕਦੇ ਆਪਣਾ ਨਹੀਂ ਹੁੰਦਾ
ਮੇਰੇ ਵਾਰੇ ਪੁੱਛ ਕੇ ਮੇਰੇ ਯਾਰਾਂ ਤੋਂ
ੳੁਹ ਫੇਰ ਪਿਅਾਰ ਜਗਾ ਗੲੀ ਅਾਂ
ਪਹਿਲਾ ਖੇਡ ਕੇ ਦਿਲ ਨਾਲ ਤੁਰਗੀ ਸੀ
ਹੂਣ ਦੁਬਾਰਾ ਖੇਡਣ ਅਾ ਗੲੀ ਅਾ….
ਕੁੱਝ ਗੈਰ ਇਹੋ ਜਿਹੇ ਮਿਲੇ, ਜੋ ਮੈਨੂੰ ਆਪਣਾ ਬਣਾ ਗਏ,
ਕੁੱਝ ਆਪਣੇ ਇਹੋ ਜਿਹੇ ਨਿਕਲੇ, ਜੋ ਗੈਰਾ ਦਾ ਮਤਲਬ ਸਿਖਾ ਗਏ|
ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ।
ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ।

  Conclusion

Life isn’t always sunshine—sometimes, it’s the storms that shape us. These Sad Punjabi Status lines and lyrics are more than just words; they’re emotions many of us feel but struggle to express. Whether it’s heartbreak, loneliness, or silent pain, sharing these status updates can help you connect with others who feel the same. Don’t be afraid to show your emotions—sometimes, your sadness might be someone else’s strength.

Leave a Comment